Skip to content
Opens in a new window
Listen to this chapter • 0:44

[1] ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,

[2] ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ।

[3] ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।

[4] ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।

[5] ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।

ਜ਼ਬੂਰ — Chapters