Listen to this chapter • 1:03
[1] ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
[2] ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
[3] ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
[4] ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
[5] ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
[6] ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।
[7] ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।
ਜ਼ਬੂਰ — Chapters
10:5521:3631:0041:1151:4961:1872:1581:1392:38102:34111:00121:09130:54141:05150:49161:25172:10186:05191:54201:06211:34223:39230:52241:13252:19261:18272:01281:29291:13301:34313:19321:32332:12342:24353:45361:25374:23382:29391:54402:43411:45422:00431:02443:02452:16461:23471:01481:32492:21502:40512:16521:16531:09540:50552:58561:43571:35581:26592:17601:31610:57621:41631:23641:16651:52662:13670:50684:35694:12700:50712:59722:27732:54742:52751:15761:23772:21788:04791:54802:18811:49820:50831:53841:41851:34862:12870:47882:02896:23902:18912:01921:53930:53942:50951:26961:40971:29981:13991:191000:441011:101023:031032:301043:561054:311065:071074:291081:401093:241101:031111:171121:191131:001140:531152:041162:051170:231182:5811918:141200:471210:501221:021230:451240:541250:501260:491270:521280:481290:551301:001310:401322:051330:371340:291352:391362:271371:221381:251392:561401:461411:301421:141431:561442:121452:341461:271472:221481:471491:081500:54