Skip to content
Opens in a new window
Listen to this chapter • 0:23

[1] ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ!

[2] ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।

ਜ਼ਬੂਰ — Chapters