Listen to this chapter • 1:00
[1] ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
[2] ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
[3] ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?
[4] ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
[5] ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
[6] ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
[7] ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
[8] ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।
ਜ਼ਬੂਰ — Chapters
10:5521:3631:0041:1151:4961:1872:1581:1392:38102:34111:00121:09130:54141:05150:49161:25172:10186:05191:54201:06211:34223:39230:52241:13252:19261:18272:01281:29291:13301:34313:19321:32332:12342:24353:45361:25374:23382:29391:54402:43411:45422:00431:02443:02452:16461:23471:01481:32492:21502:40512:16521:16531:09540:50552:58561:43571:35581:26592:17601:31610:57621:41631:23641:16651:52662:13670:50684:35694:12700:50712:59722:27732:54742:52751:15761:23772:21788:04791:54802:18811:49820:50831:53841:41851:34862:12870:47882:02896:23902:18912:01921:53930:53942:50951:26961:40971:29981:13991:191000:441011:101023:031032:301043:561054:311065:071074:291081:401093:241101:031111:171121:191131:001140:531152:041162:051170:231182:5811918:141200:471210:501221:021230:451240:541250:501260:491270:521280:481290:551301:001310:401322:051330:371340:291352:391362:271371:221381:251392:561401:461411:301421:141431:561442:121452:341461:271472:221481:471491:081500:54