Skip to content
Opens in a new window
Listen to this chapter • 0:37

[1] ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!

[2] ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।

[3] ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।

ਜ਼ਬੂਰ — Chapters