Skip to content
Opens in a new window
Listen to this chapter • 0:29

[1] ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,

[2] ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!

[3] ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।

ਜ਼ਬੂਰ — Chapters