Skip to content
Opens in a new window
Birth and pregnancy care options in Australia - ਆਸਟ੍ਰੇਲੀਆ ਐਕਸਪਲੇਨਡ: ਆਸਟ੍ਰੇਲੀਆ ਵਿੱਚ ਜਣੇਪੇ ਅਤੇ ਗਰਭ ਅਵਸਥਾ ਦੀ ਦੇਖਭਾਲ ਦੀਆਂ ਕਿਹੜੀਆਂ ਸਹੂਲਤਾਂ ਹਨ?
20 August 2026

Birth and pregnancy care options in Australia - ਆਸਟ੍ਰੇਲੀਆ ਐਕਸਪਲੇਨਡ: ਆਸਟ੍ਰੇਲੀਆ ਵਿੱਚ ਜਣੇਪੇ ਅਤੇ ਗਰਭ ਅਵਸਥਾ ਦੀ ਦੇਖਭਾਲ ਦੀਆਂ ਕਿਹੜੀਆਂ ਸਹੂਲਤਾਂ ਹਨ?

ਆਸਟ੍ਰੇਲੀਆ ਬਾਰੇ ਜਾਣੋ

About
If you're first-time parents in Australia, choosing where and how to give birth can feel overwhelming. Whether you go through the public or private health system, it is important to understand your options and know where to reach out for advice to make the right decision for you and your baby. - ਆਸਟ੍ਰੇਲੀਆ ਵਿੱਚ ਪਹਿਲੀ ਵਾਰ ਮਾਤਾ-ਪਿਤਾ ਬਣਨ ਜਾ ਰਹੇ ਪਰਿਵਾਰਾਂ ਲਈ ਬੱਚੇ ਦੇ ਜਨਮ ਨਾਲ ਜੁੜੇ ਫੈਸਲੇ ਕਈ ਵਾਰ ਉਲਝਣ ਭਰੇ ਹੋ ਸਕਦੇ ਹਨ। ਸਰਕਾਰੀ ਜਾਂ ਨਿੱਜੀ ਸਿਹਤ ਪ੍ਰਣਾਲੀ ਰਾਹੀਂ ਮਿਲਣ ਵਾਲੀ ਦੇਖਭਾਲ, ਜਨਮ ਦੇ ਵਿਕਲਪ ਅਤੇ ਸਹੀ ਸਲਾਹ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਆਸਟ੍ਰੇਲੀਆ ਐਕਸਪਲੇਨਡ ਦੇ ਇਸ ਐਪੀਸੋਡ ਵਿੱਚ ਜਾਣੋ ਕਿ ਤੁਹਾਡੇ ਅਤੇ ਤੁਹਾਡੇ ਬੱਚੇ ਲਈ ਢੁਕਵਾਂ ਫੈਸਲਾ ਲੈਣ ਤੋਂ ਪਹਿਲਾਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਮਦਦ ਕਿੱਥੋਂ ਲਈ ਜਾ ਸਕਦੀ ਹੈ।