Skip to content
Opens in a new window
Travelling safely in rural and remote Australia - ਆਸਟ੍ਰੇਲੀਆ ਐਕਸਪਲੇਨਡ: ਪੇਂਡੂ ਅਤੇ ਦੂਰ-ਦੁਰਾਡੇ ਆਸਟ੍ਰੇਲੀਆ ਵਿੱਚ ਸੁਰੱਖਿਅਤ ਡਰਾਈਵਿੰਗ ਲਈ ਜ਼ਰੂਰੀ ਗੱਲਾਂ
13 September 2026

Travelling safely in rural and remote Australia - ਆਸਟ੍ਰੇਲੀਆ ਐਕਸਪਲੇਨਡ: ਪੇਂਡੂ ਅਤੇ ਦੂਰ-ਦੁਰਾਡੇ ਆਸਟ੍ਰੇਲੀਆ ਵਿੱਚ ਸੁਰੱਖਿਅਤ ਡਰਾਈਵਿੰਗ ਲਈ ਜ਼ਰੂਰੀ ਗੱਲਾਂ

ਆਸਟ੍ਰੇਲੀਆ ਬਾਰੇ ਜਾਣੋ

About
Australia is a vast and diverse country to explore, but driving in rural and remote areas can involve conditions you may not encounter in cities. Knowing what to expect and how to prepare can help you travel more safely and confidently. - ਆਸਟ੍ਰੇਲੀਆ ਦੇ ਪੇਂਡੂ ਅਤੇ ਦੂਰ-ਦੁਰਾਡੇ ਇਲਾਕਿਆਂ ਵਿੱਚ ਸੜਕ ਯਾਤਰਾ ਦੌਰਾਨ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਹੋ ਸਕਦਾ ਹੈ, ਜੋ ਸ਼ਹਿਰੀ ਇਲਾਕਿਆਂ ਵਿੱਚ ਆਮ ਨਹੀਂ ਹੁੰਦੀਆਂ। ਲੰਬੀਆਂ ਦੂਰੀਆਂ, ਬਦਲਦੇ ਮੌਸਮ, ਜੰਗਲੀ ਜੀਵ, ਹੜ੍ਹਾਂ ਨਾਲ ਪ੍ਰਭਾਵਿਤ ਸੜਕਾਂ ਅਤੇ ਭਾਰੀ ਰੋਡ ਟਰੇਨਾਂ ਵਰਗੀਆਂ ਚੁਣੌਤੀਆਂ ਲਈ ਪਹਿਲਾਂ ਤੋਂ ਤਿਆਰੀ ਕਰਨਾ ਬਹੁਤ ਜ਼ਰੂਰੀ ਹੈ। ‘ਆਸਟ੍ਰੇਲੀਆ ਐਕਸਪਲੇਨਡ’ ਦੀ ਇਸ ਕੜੀ ਵਿੱਚ ਜਾਣੋ ਕਿ ਅਜਿਹੀਆਂ ਯਾਤਰਾਵਾਂ ਦੌਰਾਨ ਆਪਣੀ ਅਤੇ ਹੋਰਨਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ।