
27 July 2026
When can my teenager start work in Australia? - ਆਸਟ੍ਰੇਲੀਆ ਵਿੱਚ ਤੁਹਾਡੇ ਬੱਚੇ ਦੀ ਪਹਿਲੀ ਪਾਰਟ-ਟਾਈਮ ਨੌਕਰੀ - ਮਾਪਿਆਂ ਲਈ ਜਾਨਣ ਯੋਗ ਅਹਿਮ ਨਿਯਮ ਅਤੇ ਹੱਕ
ਆਸਟ੍ਰੇਲੀਆ ਬਾਰੇ ਜਾਣੋ
About
Teenagers in Australia can undertake paid work under certain restrictions, with general employment rights also protecting young workers. Here’s what you need to know as a parent or guardian of a worker under 18. - ਆਸਟ੍ਰੇਲੀਆ ਵਿੱਚ ਕਈ ਪੰਜਾਬੀ ਪਰਿਵਾਰਾਂ ਦੇ ਕਿਸ਼ੋਰ ਬੱਚੇ ਸਕੂਲ ਜਾਂ ਕਾਲਜ ਦੇ ਨਾਲ-ਨਾਲ ਪਾਰਟ-ਟਾਈਮ ਨੌਕਰੀ ਕਰਦੇ ਹਨ। ਪਹਿਲੀ ਨੌਕਰੀ ਉਨ੍ਹਾਂ ਨੂੰ ਆਤਮ-ਵਿਸ਼ਵਾਸ, ਨਵੇਂ ਹੁਨਰ ਅਤੇ ਆਪਣੀ ਕਮਾਈ ਦਾ ਤਜਰਬਾ ਦਿੰਦੀ ਹੈ, ਪਰ ਇਸ ਨਾਲ ਜੁੜੇ ਕਾਨੂੰਨੀ ਹੱਕਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਹੋਣੀ ਵੀ ਬਹੁਤ ਜ਼ਰੂਰੀ ਹੈ। ਇਸ ਪੌਡਕਾਸਟ ਵਿੱਚ ਜਾਣੋ ਕਿ ਕਿਸ ਉਮਰ ਤੋਂ ਬੱਚੇ ਕੰਮ ਕਰ ਸਕਦੇ ਹਨ, ਉਨ੍ਹਾਂ ਦੇ ਕੰਮ ਦੇ ਘੰਟਿਆਂ ਅਤੇ ਤਨਖ਼ਾਹ ਨਾਲ ਸੰਬੰਧਤ ਨਿਯਮ ਕੀ ਹਨ ਅਤੇ ਜੇਕਰ ਕੰਮ ਵਾਲੀ ਥਾਂ 'ਤੇ ਕੋਈ ਸਮੱਸਿਆ ਆਵੇ ਤਾਂ ਮਦਦ ਕਿੱਥੋਂ ਮਿਲ ਸਕਦੀ ਹੈ।