Skip to content
Opens in a new window
ਖ਼ਬਰਾਂ ਫਟਾਫੱਟ: ਆਸਟ੍ਰੇਲੀਆ ਦੀਆਂ ਸਖ਼ਤ ਵੀਜ਼ਾ ਨੀਤੀਆਂ ਲਾਗੂ, Flydubai ਹਾਦਸੇ ਲਈ ਅਮਰੀਕਾ ਨੇ ਈਰਾਨ 'ਤੇ ਲਾਏ ਕਥਿਤ ਇਲਜ਼ਾਮ
02 October 2026

ਖ਼ਬਰਾਂ ਫਟਾਫੱਟ: ਆਸਟ੍ਰੇਲੀਆ ਦੀਆਂ ਸਖ਼ਤ ਵੀਜ਼ਾ ਨੀਤੀਆਂ ਲਾਗੂ, Flydubai ਹਾਦਸੇ ਲਈ ਅਮਰੀਕਾ ਨੇ ਈਰਾਨ 'ਤੇ ਲਾਏ ਕਥਿਤ ਇਲਜ਼ਾਮ

SBS Punjabi - ਐਸ ਬੀ ਐਸ ਪੰਜਾਬੀ

About
ਆਸਟ੍ਰੇਲੀਆ ਦੀ ਫੈਡਰਲ ਸਰਕਾਰ ਵੱਲੋਂ ਵਿਦਿਆਰਥੀ ਵੀਜ਼ਾ ਪ੍ਰਣਾਲੀ ਵਿੱਚ ਸੁਧਾਰ ਲਾਗੂ ਕੀਤੇ ਜਾਣਗੇ। ਇਨ੍ਹਾਂ ਤਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਗਿਣਤੀ ਸੀਮਤ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਸਟ੍ਰੇਲੀਆ ਲਿਆਉਣ ਦੀ ਯੋਗਤਾ 'ਤੇ ਵੀ ਪਾਬੰਦੀਆਂ ਲਗਾਈਆਂ ਜਾਣਗੀਆਂ। ਉਧਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਇਜ਼ਰਾਈਲ ਜਾ ਰਹੇ ਇੱਕ ਜਹਾਜ਼ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ Flydubai ਦਾ ਪਾਇਲਟ ਇਰਾਨ ਨਾਲ ਜੁੜਿਆ ਹੋ ਸਕਦਾ ਹੈ। ਇਨ੍ਹਾਂ ਖ਼ਬਰਾਂ ਸਮੇਤ ਹਫ਼ਤੇ ਭਰ ਦੀਆਂ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

#sbsaudiopodcast