
15 May 2026
ਖ਼ਬਰਨਾਮਾ: ਕੁਈਨਜ਼ਲੈਂਡ ਦੇ ਭਿਆਨਕ ਬੱਸ ਹਾਦਸੇ 'ਚ ਇੱਕ ਔਰਤ ਦੀ ਮੌਤ ਅਤੇ ਕਈ ਵਿਦੇਸ਼ੀ ਨਾਗਰਿਕਾਂ ਸਮੇਤ 19 ਹਸਪਤਾਲ ਦਾਖਲ
SBS Punjabi - ਐਸ ਬੀ ਐਸ ਪੰਜਾਬੀ
About
ਕੁਈਨਜ਼ਲੈਂਡ ਦੇ ਵ੍ਹਿਟਸੰਡੇਜ਼ (Whitsundays) ਇਲਾਕੇ ਵਿੱਚ ਇੱਕ ਬੱਸ ਪਲਟਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। 29 ਯਾਤਰੀਆਂ ਨੂੰ ਲੈ ਕੇ ਜਾ ਰਹੀ ਇਹ ਬੱਸ ਟਾਊਨਸਵਿੱਲ ਦੇ ਦੱਖਣ ਵੱਲ ਸਥਿਤ ਗੁਮਲੂ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਕੁੱਲ 19 ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਕੁਈਨਜ਼ਲੈਂਡ ਪੁਲਿਸ ਦਾ ਕਹਿਣਾ ਹੈ ਕਿ ਬੱਸ ਦੇ ਯਾਤਰੀਆਂ ਵਿੱਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਸਨ। ਇਹ ਅਤੇ ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ।