Skip to content
Opens in a new window
ਕੀ ਆਸਟ੍ਰੇਲੀਆ ਲਈ ਇੱਕ ਸਬਕ ਹੈ ਜਾਪਾਨ ਦੇ ਲੋਕਾਂ ਦੀ ਲੰਮੀ ਉਮਰ?
01 October 2026

ਕੀ ਆਸਟ੍ਰੇਲੀਆ ਲਈ ਇੱਕ ਸਬਕ ਹੈ ਜਾਪਾਨ ਦੇ ਲੋਕਾਂ ਦੀ ਲੰਮੀ ਉਮਰ?

SBS Punjabi - ਐਸ ਬੀ ਐਸ ਪੰਜਾਬੀ

About
ਜਾਪਾਨ ਵਿੱਚ 100 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਵੱਧਦੀ ਗਿਣਤੀ ਆਸਟ੍ਰੇਲੀਆ ਲਈ ਵੀ ਇੱਕ ਵੱਡਾ ਸਵਾਲ ਹੈ—ਕੀ ਅਸੀਂ ਸਿਰਫ਼ ਲੰਮੀ ਉਮਰ ਲਈ ਤਿਆਰ ਹੋ ਰਹੇ ਹਾਂ ਜਾਂ ਚੰਗੀ ਜ਼ਿੰਦਗੀ ਲਈ ਵੀ? ਆਸਟ੍ਰੇਲੀਆ ਵਿੱਚ ਬਜ਼ੁਰਗਾਂ ਦੀ ਗਿਣਤੀ ਵੱਧ ਰਹੀ ਹੈ। ਜਾਪਾਨ ਦਾ ਤਜਰਬਾ ਦੱਸਦਾ ਹੈ ਕਿ ਬਜ਼ੁਰਗਾਂ ਲਈ ਚੰਗੇ ਘਰ, ਆਸਾਨ ਆਵਾਜਾਈ, ਪਰਿਵਾਰ ਅਤੇ ਭਾਈਚਾਰੇ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਇਹ ਰਿਪੋਰਟ ਇਸ ਗੱਲ ਦੀ ਪੜਚੋਲ ਕਰਦੀ ਹੈ ਕਿ ਆਸਟ੍ਰੇਲੀਆ, ਜਾਪਾਨ ਤੋਂ ਕੀ ਸਿੱਖ ਸਕਦਾ ਹੈ ਅਤੇ ਬਜ਼ੁਰਗਾਂ ਲਈ ਅਜਿਹਾ ਭਵਿੱਖ ਕਿਵੇਂ ਬਣਾਇਆ ਜਾ ਸਕਦਾ ਹੈ, ਜਿੱਥੇ ਉਹ ਲੰਮੀ ਉਮਰ ਦੇ ਨਾਲ ਆਜ਼ਾਦ ਅਤੇ ਖੁਸ਼ਹਾਲ ਜ਼ਿੰਦਗੀ ਵੀ ਜੀਅ ਸਕਣ। ਹੋਰ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ।

#sbsaudiopodcast