Skip to content
Opens in a new window
SBS ਵਲੋਂ ਆਪਣੀਆਂ ਆਡੀਓ ਭਾਸ਼ਾ ਸੇਵਾਵਾਂ ਦੀ ਸਮੀਖਿਆ ਸ਼ੁਰੂ, 13 ਨਵੰਬਰ ਤੱਕ ਭੇਜੇ ਜਾ ਸਕਦੇ ਹਨ ਸੁਝਾਅ
05 October 2026

SBS ਵਲੋਂ ਆਪਣੀਆਂ ਆਡੀਓ ਭਾਸ਼ਾ ਸੇਵਾਵਾਂ ਦੀ ਸਮੀਖਿਆ ਸ਼ੁਰੂ, 13 ਨਵੰਬਰ ਤੱਕ ਭੇਜੇ ਜਾ ਸਕਦੇ ਹਨ ਸੁਝਾਅ

SBS Punjabi - ਐਸ ਬੀ ਐਸ ਪੰਜਾਬੀ

About
ਐਸ ਬੀ ਐਸ ਆਪਣੀਆਂ ਆਡੀਓ ਭਾਸ਼ਾ ਸੇਵਾਵਾਂ ਦੀ ਪੰਜ ਸਾਲਾ ਸਮੀਖਿਆ (ALC Review) ਕਰ ਰਿਹਾ ਹੈ, ਤਾਂ ਜੋ ਆਸਟ੍ਰੇਲੀਆ ਦੇ ਬਦਲਦੇ ਅਤੇ ਬਹੁ-ਸੱਭਿਆਚਾਰਕ ਭਾਈਚਾਰਿਆਂ ਦੀਆਂ ਭਾਸ਼ਾਈ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ। ਇਸ ਤਹਿਤ 5 ਅਕਤੂਬਰ ਤੋਂ 13 ਨਵੰਬਰ ਤੱਕ ਜਨਤਕ ਸਲਾਹ-ਮਸ਼ਵਰੇ ਲਏ ਜਾ ਰਹੇ ਹਨ, ਜਿਸ ਤਹਿਤ ਵੱਖ-ਵੱਖ ਭਾਈਚਾਰਿਆਂ ਦੇ ਲੋਕ ਭਾਸ਼ਾ ਸੇਵਾਵਾਂ ਲਈ ਚੋਣ ਮਾਪਦੰਡਾਂ ਬਾਰੇ ਆਪਣੇ ਸੁਝਾਅ ਦੇ ਸਕਦੇ ਹਨ। ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ...

#sbsaudiopodcast